Versions
PAV ਤਾਂ ਉਸ ਆਖਿਆ, ਮੈਨੂੰ ਬਰਕਤ ਦੇਹ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਦਿੱਤਾ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇਹ। ਉਪਰੰਤ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਦੇ ਦਿੱਤੇ।।
IRVPA ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ। PS