Bible Versions
Bible Books

Joshua 17:2 (KJVP) King James Version with Strong Number

Versions

PAV   ਅਤੇ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀ ਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਏਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁਰਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ
IRVPA   ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us