Bible Versions
Bible Books

Joshua 20:8 (KJVP) King James Version with Strong Number

Versions

PAV   ਅਤੇ ਯਰਦਨ ਦੇ ਪਾਰ ਯਰੀਹੋ ਦੀ ਚੜ੍ਹਦੀ ਵੱਲ ਉਨ੍ਹਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ
IRVPA   ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us