Versions
PAV ਅਤੇ ਆਪਣੇ ਟਹਿਲੂਏ ਨੂੰ ਆਖਿਆ, ਤੁਰ, ਇੰਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵਲ ਚੱਲੀਏ ਯਾ ਗਿਬਆਹ ਨੂੰ ਯਾ ਰਾਮਾਹ ਨੂੰ ਜੋ ਉੱਥੇ ਰਾਤ ਰਹੀਏ
IRVPA ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”