Versions
PAV ਉਸ ਮਨੁੱਖ ਨੇ ਅਰਥਾਤ ਘਰ ਵਾਲੇ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਨਹੀਂ ਮੇਰੇ ਭਰਾਓ, ਅਜੇਹੀ ਬਦੀ ਨਾ ਕਰਨਾ ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਇਹ ਮੂਰਖਤਾਈ ਨਾ ਕਰੋ
IRVPA ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।