Versions
PAV ਇਫ਼ਰਾਈਮ ਵਿੱਚੋਂ ਓਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੋਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ। ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਓਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
IRVPA ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ,
ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ,
ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।