Versions
PAV ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਾ ਰਿਹਾ।
IRVPA ਗਿਲਆਦ ਯਰਦਨ ਪਾਰ ਵੱਸਿਆ,
ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ?
ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ,
ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।