Versions
PAV ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ। ਅਤੇ ਆਪਣਾ ਸੱਜਾ ਹੱਥ ਕਾਰੀਗਰ ਦੀ ਮੰਗਲੀ ਉੱਤੇ ਅਤੇ ਸੀਸਰਾ ਨੂੰ ਠੋਕਿਆ, ਉਹ ਦੇ ਸਿਰ ਨੂੰ ਭੰਨ ਸੁੱਟਿਆ, ਉਹ ਦੀ ਪੁੜਪੁੜੀ ਨੂੰ ਦੁਸਾਰ ਪਾਰ ਵਿੰਨ੍ਹ ਦਿੱਤਾ!
IRVPA ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ,
ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ,
ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ,
ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!