Versions
PAV ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗ ਪਿਆ, ਜਿੱਥੇ ਉਹ ਨਿਵਿਆ ਉੱਥੇ ਹੀ ਉਹ ਮੁਰਦਾ ਡਿੱਗਿਆ।।
IRVPA ਉਸ ਦੇ ਪੈਰਾਂ ਵਿੱਚ ਉਹ ਝੁੱਕਿਆ,
ਉਹ ਡਿੱਗਿਆ, ਉਹ ਲੰਮਾ ਪਿਆ।
ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ,
ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।