Versions
PAV ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੀ ਭੂਮੀ ਤੋਂ ਤੁਰਿਆ, ਤਾਂ ਧਰਤੀ ਵੀ ਕੰਬ ਉੱਠੀ, ਅਕਾਸ਼ ਵੀ ਚੋ ਪਏ, ਘਟਾਂ ਤੋਂ ਵੀ ਕਣੀਆਂ ਵਰ੍ਹੀਆਂ।
IRVPA ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ,
ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ,
ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ,
ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।