Versions
PAV ਇਸਰਾਏਲ ਵਿੱਚ ਆਗੂ ਮੁੱਕ ਗਏ, ਓਹ ਉੱਕਾ ਹੀ ਮੁੱਕ ਗਏ, ਜਦ ਤੀਕ ਮੈਂ, ਦਬੋਰਾਹ, ਨਾ ਉੱਠੀ, ਜਦ ਤੀਕ ਮੈਂ ਇਸਰਾਏਲ ਵਿੱਚ ਮਾਤਾ ਬਣ ਕੇ ਨਾ ਉੱਠੀ!
IRVPA ਇਸਰਾਏਲ ਵਿੱਚ ਆਗੂ ਮੁੱਕ ਗਏ,
ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ,
ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!