Versions
PAV ਉਨ੍ਹਾਂ ਨੇ ਨਵੇਂ ਦਿਓਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਰਾਏਲ ਦਿਆਂ ਚਾਲੀ ਹਜ਼ਾਰਾਂ ਵਿੱਚੋਂ ਇੱਕ ਢਾਲ ਯਾ ਇੱਕ ਬਰਛੀ ਵੀ ਦਿੱਸੀ?
IRVPA ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ।
ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?