Bible Versions
Bible Books

Leviticus 16:22 (KJVP) King James Version with Strong Number

Versions

PAV   ਅਤੇ ਉਹਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਇੱਕ ਦੂਰ ਦੇਸ ਨੂੰ ਚੱਲਿਆ ਜਾਵੇ ਅਤੇ ਉਹ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ
IRVPA   ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us