Bible Versions
Bible Books

Leviticus 17:15 (KJVP) King James Version with Strong Number

Versions

PAV   ਅਤੇ ਜਿਹੜਾ ਪ੍ਰਾਣੀਂ ਉਸ ਨੂੰ ਜੋ ਆਪੇ ਮਰ ਗਿਆ ਹੋਵੇ ਯਾ ਉਸ ਨੂੰ ਜਿਹੜਾ ਪਸੂਆਂ ਨੇ ਪਾੜਿਆ ਹੋਵੇ ਉਹ ਖਾਵੇ, ਭਾਵੇਂ ਆਪਣੇ ਦੇਸ ਦਾ, ਭਾਵੇਂ ਓਪਰਾ ਹੋਵੇ ਤਾਂ ਉਹ ਨਾਲੇ ਆਪਣੇ ਲੀੜੇ ਧੋਵੇ ਨਾਲੇ ਪਾਣੀ ਵਿੱਚ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ, ਫੇਰ ਉਹ ਸ਼ੁੱਧ ਬਣੇ
IRVPA   ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us