Versions
PAV ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
ERVPA ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦਸਿਆ ਨਹੀਂ ਜਾਵੇਗਾ।
IRVPA ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।