Bible Versions
Bible Books

Luke 12:33 (KJVP) King James Version with Strong Number

Versions

PAV   ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ
ERVPA   ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।
IRVPA   ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us