Versions
PAV ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ, ਨਾ ਉਹ ਦੀ ਮਰਜੀ ਮੂਜਬ ਕੰਮ ਕੀਤਾ ਬਹੁਤ ਮਾਰ ਖਾਵੇਗਾ
ERVPA “ਜਿਹਡ਼ਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
IRVPA ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।