Bible Versions
Bible Books

Luke 12:55 (KJVP) King James Version with Strong Number

Versions

PAV   ਅਰ ਜਦ ਦੱਖਣ ਦੀ ਵਾਉ ਵਗਦੀ ਹੈ ਤਦ ਆਖਦੇ ਹੋ ਭਈ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ
ERVPA   ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
IRVPA   ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us