Versions
PAV ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਦੇ ਅੱਗੇ ਵਿਸਰੀ ਹੋਈ ਨਹੀਂ
ERVPA “ਕੀ ਪੰਜ ਪੰਛੀ ਦੋ ਪੈਸਿਆਂ ਲਈ ਨਹੀਂ ਵਿਕਦੇ। ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
IRVPA ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।