Bible Versions
Bible Books

Luke 12:8 (KJVP) King James Version with Strong Number

Versions

PAV   ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇ ਮਨੁੱਖ ਦਾ ਪੁੱਤ੍ਰ ਵੀ ਪਰਮੇਸ਼ੁਰ ਦੇ ਦੂਤਾਂ ਅੱਗੇ ਉਹ ਦਾ ਇਕਰਾਰ ਕਰੇਗਾ
ERVPA   “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।
IRVPA   {ਯਿਸੂ ਨੂੰ ਸਵੀਕਾਰ ਜਾਂ ਅਸਵੀਕਾਰ ਕਰਨਾ} PS ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us