Versions
PAV ਉਸ ਦਿਨ ਅਨੰਦ ਹੋਵੋ ਤੇ ਖੁਸ਼ੀ ਨਾਲ ਉੱਛਲੋ ਕਿਉਂ ਜੋ ਵੇਖੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ, ਇਸੇ ਲਈ ਭਈ ਉਨ੍ਹਾਂ ਦੇ ਪਿਉਦਾਦਿਆਂ ਨੇ ਨਬੀਆਂ ਨਾਲ ਇਸੇ ਤਰਾਂ ਕੀਤਾ।।
ERVPA ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
IRVPA ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ,
ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।