Bible Versions
Bible Books

Luke 7:12 (KJVP) King James Version with Strong Number

Versions

PAV   ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇੱਕੋ ਹੀ ਪੁੱਤਰ ਸੀ ਅਤੇ ਉਹ ਵਿਧਵਾ ਸੀ ਅਰ ਨਗਰ ਦੀ ਵੱਡੀ ਭੀੜ ਉਹ ਦੇ ਨਾਲ ਹੈਸੀ
ERVPA   ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
IRVPA   ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us