Bible Versions
Bible Books

Luke 7:16 (KJVP) King James Version with Strong Number

Versions

PAV   ਤਾਂ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਭਈ ਸਾਡੇ ਵਿੱਚ ਵੱਡਾ ਨਬੀ ਉੱਠਿਆ, ਨਾਲੇ ਪਰਮੇ਼ਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ
ERVPA   ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
IRVPA   ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us