Versions
PAV ਤਦ ਪਤਰਸ ਨੇ ਚੇਤੇ ਕਰਕੇ ਉਹ ਨੂੰ ਆਖਿਆ, ਸੁਆਮੀ ਜੀ ਵੇਖ, ਇਹ ਹੰਜੀਰ ਦਾ ਬਿਰਛ ਜਿਹ ਨੂੰ ਤੈਂ ਸਰਾਪ ਦਿੱਤਾ ਸੀ ਸੁੱਕ ਗਿਆ ਹੈ!
ERVPA ਤਦ ਪਤਰਸ ਨੇ ਚੇਤੇ ਕਰਕੇ ਉਸਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
IRVPA ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!