Versions
PAV ਪਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ ਕਿਉਂ ਜੋ ਸੱਭੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ ਮੁੱਚ ਨਬੀ ਹੈ
ERVPA ਪਰ ਜੇਕਰ ਅਸੀਂ ਕਹਿੰਦੇ ਹਾਂ, ‘ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ’ ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।
IRVPA ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।