Versions
PAV ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
ERVPA ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
IRVPA {ਯਿਸੂ ਨੂੰ ਸਲੀਬ ਉੱਤੇ ਚੜਾਇਆ ਜਾਣਾ} (ਮੱਤੀ 27:32-44; ਲੂਕਾ 23:26-43; ਯੂਹੰਨਾ 19:17-27) PS ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।