Versions
PAV ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?
ERVPA ਉਥੇ ਇੱਕ ਆਦਮੀ, ਭਜਿਆ ਅਤੇ ਸਪੰਜ ਲਿਆਇਆ ਅਤੇ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਇੱਕ ਸੋਟੀ ਨਾਲ ਬੰਨ੍ਹਿਆ ਅਤੇ ਇਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। ਉਸ ਆਦਮੀ ਨੇ ਕਿਹਾ, “ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਵੇਖਣਾ ਚਾਹੀਦਾ ਹੈ ਕਿ ਭਲਾ ਏਲੀਯਾਹ ਇਸਨੂੰ ਸਲੀਬ ਤੋਂ ਉਤਾਰਨ ਆਉਂਦਾ ਹੈ ਕਿ ਨਹੀਂ।”
IRVPA ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?