Versions
PAV ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਰ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਹਾਂ ਦਾ ਨਾਉਂ ਉਹ ਨੇ ਬਨੀ ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤ੍ਰ
ERVPA ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
IRVPA ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ