Bible Versions
Bible Books

Mark 3:29 (KJVP) King James Version with Strong Number

Versions

PAV   ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਗਿਆ
ERVPA   ਪਰ ਜੇਕਰ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
IRVPA   ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਕੇ ਦੋਸ਼ੀ ਠਹਿਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us