Versions
PAV ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਰ ਗਲੀਲ ਤੋਂ ਬਹੁਤ ਸਾਰੇ ਲੋਕ ਮਗਰ ਹੋ ਤੁਰੇ
ERVPA ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿਚ ਉਸਦੇ ਮਗਰ ਹੋ ਤੁਰੇ।
IRVPA {ਭੀੜ ਯਿਸੂ ਦੇ ਪਿੱਛੇ ਚੱਲਦੀ ਹੈ} PS ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।