Bible Versions
Bible Books

Matthew 17:20 (KJVP) King James Version with Strong Number

Versions

PAV   ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।
ERVPA   ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us