Bible Versions
Bible Books

Matthew 19:12 (KJVP) King James Version with Strong Number

Versions

PAV   ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।
ERVPA   ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹਡ਼ਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।”
IRVPA   ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us