Versions
PAV ਤਾਂ ਵੇਖੋ ਇੱਕ ਜਣੇ ਨੇ ਉਹ ਦੇ ਕੋਲ ਆਣ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਉਣ ਮਿਲੇ?
ERVPA ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹਡ਼ਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਵੀ ਜੀਵਨ ਮਿਲੇ?”
IRVPA {ਧਨੀ ਮਨੁੱਖ ਅਤੇ ਸਦੀਪਕ ਜੀਵਨ} (ਮਰਕੁਸ 10:17-31; ਲੂਕਾ 18:18-30) PS ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?