Versions
PAV ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ
ERVPA ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
IRVPA ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।