Versions
PAV ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ
ERVPA ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
IRVPA ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।