Bible Versions
Bible Books

Matthew 4:10 (KJVP) King James Version with Strong Number

Versions

PAV   ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ! ਕਿਉਂ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ
ERVPA   ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇਥੋਂ ਚਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
IRVPA   ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us