Versions
PAV ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ
ERVPA ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।
IRVPA ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।