Versions
PAV ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ
ERVPA “ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾਡ਼ਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
IRVPA {ਵਰਤ} PS ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।