Versions
PAV ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।।
ERVPA ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹਡ਼ਾ ਕਿ ਗੁਪਤ ਹੈ। ਤੁਹਾਡਾ ਪਿਤਾ ਜਿਹਡ਼ਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
IRVPA ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। ਲੂਕਾ 13:33, 34 PEPS