Bible Versions
Bible Books

Matthew 6:19 (KJVP) King James Version with Strong Number

Versions

PAV   ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ
ERVPA   ਧਰਤੀ ਤੇ ਖਜ਼ਾਨੇ ਦਾ ਭਂਡਾਰ ਨਾ ਜੋਡ਼ੋ। ਇਥੇ ਕੀਡ਼ੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
IRVPA   {ਸਵਰਗ ਵਿੱਚ ਧਨ} PS ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us