Versions
PAV ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ
ERVPA ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।
IRVPA {ਸਰੀਰ ਦਾ ਦੀਵਾ} (ਲੂਕਾ 11:34-36) PS ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।