Bible Versions
Bible Books

Matthew 6:26 (KJVP) King James Version with Strong Number

Versions

PAV   ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ERVPA   ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭਡ਼ੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
IRVPA   ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us