Versions
PAV ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ
ERVPA “ਤੁਸੀਂ ਭੀਡ਼ੇ ਫਾਟਕ ਰਾਹੀਂ ਵਡ਼ੋ ਕਿਉਂ ਜੋ ਇਹ ਰਾਹ ਸੁਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।
IRVPA {ਭੀੜਾ ਅਤੇ ਖੁੱਲ੍ਹਾ ਫਾਟਕ} (ਲੂਕਾ 13:24) PS ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।