Bible Versions
Bible Books

Matthew 7:24 (KJVP) King James Version with Strong Number

Versions

PAV   ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ
ERVPA   “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
IRVPA   ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us