Bible Versions
Bible Books

Matthew 7:4 (KJVP) King James Version with Strong Number

Versions

PAV   ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
ERVPA   ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂਡ਼ ਦੇ ਕਣ ਨੂੰ ਕਢਾਂ’ ਜਦ ਕਿ ਹਲੇ ਵੀ ਤੁਹਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
IRVPA   ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us