Versions
PAV ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ
ERVPA ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂਂਢਣ ਵਾਲੇ ਨੂੰ ਲਭਦਾ ਹੈ ਅਤੇ ਖਡ਼ਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
IRVPA ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।