Versions
PAV ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ
IRVPA ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।