Versions
PAV ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ
IRVPA ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ। PS