Versions
PAV ਤਾਂ ਅਲਆਜ਼ਾਰ ਜਾਜਕ ਨੇ ਉਨ੍ਹਾਂ ਜੋਧਿਆਂ ਨੂੰ ਜਿਹੜੇ ਜੁੱਧ ਵਿੱਚ ਗਏ ਸਨ ਆਖਿਆ, ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਮੂਸਾ ਨੂੰ ਹੁਕਮ ਦਿੱਤਾ ਸੀ
IRVPA ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।