Versions
PAV ਮੂਸਾ ਨੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਭਾਵੇਂ ਆਦਮੀਆਂ ਵਿੱਚੋਂ ਭਾਵੇਂ ਡੰਗਰਾਂ ਵਿੱਚੋਂ ਲੈ ਕੇ ਓਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
IRVPA ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ। PEPS